Media Gallery Detail
ਮਾਊਂਟ ਲਿਟਰਾ ਜੀ ਸਕੂਲ 'ਚ ਵੱਖ-ਵੱਖ ਵਿਸ਼ਿਆਂ ਦੇ ਮਾਡਲਾਂਂ ਦੀ ਪ੍ਰਦਰਸ਼ਨੀ ਲਗਾਈ
07-07-2019
AJIT
ਮਾਊਂਟ ਲਿਟਰਾ ਜੀ ਸਕੂਲ ਲਹਿਰਾ ਧੂਰਕੋਟ (ਰਾਮਪੁਰਾ) ਵਿਖੇ ਗਰਮੀ ਦੀਆਂ ਛੁੱਟੀਆਂਂ 'ਚ ਛੇੇਵੀਂਂ ਤੋਂ ਲੈ ਕੇ ਦਸਵੀਂਂ ਤੱਕ ਦੇ ਵਿਦਿਆਰਥੀਆਂ ਵਲੋਂਂ ਵੱਖ-ਵੱਖ ਵਿਸ਼ਿਆਂ 'ਤੇ ਆਧਾਰਿਤ ਮਾਡਲ ਤਿਆਰ ਕੀਤੇ ਗਏ|
