Media Gallery Detail
ਮਾਊਂਟ ਲਿਟਰਾ ਜ਼ੀ ਸਕੂਲ 'ਚ ਸੋਲੋ ਡਾਂਸ ਪ੍ਰਤੀਯੋਗਤਾ ਮੁਕਾਬਲੇ ਕਰਵਾਏ
12-07-2019
PUNJABI JAGRAN
ਮਾਊਂਟ ਲਿਟਰਾ ਜ਼ੀ ਸਕੂਲ ਲਹਿਰਾ ਧੂਰਕੋਟ (ਰਾਮਪੁਰਾ) 'ਚ ਪਹਿਲੀ ਤੋ ਲੈ ਕੇ ਤੀਜੀ ਜਮਾਤ ਤੱਕ ਦੇ ਵਿਦਿਆਰਥੀਆਂ ਵਿਚਕਾਰ ਸੋਲੋ ਡਾਂਸ ਪ੍ਰਤੀਯੋਗਤਾ ਮੁਕ਼ਾਬਲੇ ਕਰਵਾਏ ਗਏ|
