Media Gallery Detail
ਮਾਊਂਟ ਲਿਟਰਾ ਜ਼ੀ ਸਕੂਲ 'ਚ ਸਮਰ ਕੈੰਪ ਸ਼ੁਰੂ
31-05-2019
PUNJABI JAGRAN
ਮਾਊਂਟ ਲਿਟਰਾ ਜ਼ੀ ਸਕੂਲ ਵਿਖੇ 'ਸਮਰ ਕੈੰਪ -2019' ਬੜੇ ਹੀ ਜੋਸ਼-ਖਰੋਸ਼ ਨਾਲ ਸ਼ੁਰੂ ਹੋਇਆ ,ਜਿਸ ਵਿੱਚ ਸਕੂਲ ਦੇ ਬੱਚਿਆਂਂ ਤੋ ਇਲਾਵਾ ਇਲਾਕੇ ਦੇ ਹੋਰ ਵੀ ਕਈ ਸਕੂਲਾਂ ਦੇ ਬੱਚੇ ਹਿੱਸਾ ਲੈ ਰਹੇ ਹਨ |
